ਨਵੀਂ ਦਿੱਲੀ, 19 ਜੂਨ – ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵਲੋਂ ਅੱਜ ਜੰਤਰ ਮੰਤਰ ਵਿਖੇ ਸੱਤਿਆਗ੍ਰਹਿ ਕੀਤਾ ਜਾਵੇਗਾ, ਜਿਸ ਵਿਚ ਰਾਹੁਲ ਗਾਂਧੀ ਵੀ ਸ਼ਾਮਿਲ ਹੋਣਗੇ। ਇਸ ਨੂੰ ਲੈ ਕੇ ਵੱਡੀ ਗਣਤੀ ‘ਚ ਦਿੱਲੀ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਜੰਤਰ ਮੰਤਰ ਵਿਖੇ ਤਾਇਨਾਤ ਕਤਿ ਗਏ ਹਨ।
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵਲੋਂ ਅੱਜ ਜੰਤਰ ਮੰਤਰ ਵਿਖੇ ਸੱਤਿਆਗ੍ਰਹਿ ਕੀਤਾ ਜਾਵੇਗਾ
