ਪ੍ਰਵਾਣੂ,20 ਜੂਨ : ਕੇਬਲ ਕਾਰ ਵਿੱਚ ਤਕਨੀਕੀ ਖਰਾਬੀ ਹੋਣ ਕਰਕੇ 11 ਲੋਕ ਫਸ ਗਏ ਸਨ ਤੇ ਇਨ੍ਹਾਂ ਵਿਚੋਂ ਚਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਬਾਕੀ ਫਸੇ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਯਤਨ ਜਾਰੀ ਹਨ।
Related Posts
ਦਿੱਲੀ-ਯੂਪੀ ਸਮੇਤ ਦੇਸ਼ ਭਰ ’ਚ 33 ਥਾਵਾਂ ’ਤੇ ਸੀਬੀਆਈ ਦੀ ਛਾਪੇਮਾਰੀ
ਨਵੀਂ ਦਿੱਲੀ- ਜੰਮੂ-ਕਸ਼ਮੀਰ ਪੁਲਿਸ ਭਰਤੀ ਘੁਟਾਲਾ ਮਾਮਲੇ ’ਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਮੰਗਲਵਾਰ ਨੂੰ ਕਾਰਵਾਈ ਕੀਤੀ ਹੈ। ਸੀਬੀਆਈ ਦੀ…
ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ, ਹਲਕਾ ਕਾਦੀਆਂ ਤੋਂ ਹੀ ਲੜਾਂਗਾ ਚੋਣ, ਫਤਹਿ ਜੰਗ ਬਾਰੇ ਪਰਮਾਤਮਾ ਜਾਣੇ…
ਗੁਰਦਾਸਪੁਰ6 ਦਸੰਬਰ (ਦਲਜੀਤ ਸਿੰਘ)- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ…
ਬੰਬੀਹਾ ਗੈਂਗ ਨੇ ਪੰਜਾਬ ਪੁਲਸ ਨੂੰ ਦਿੱਤੀ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗਾਇਕ…