ਖਾਲੜਾ, 22 ਜੂਨ- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਏਰੀਏ ਅੰਦਰ 21 ਅਤੇ 22 ਜੂਨ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਘੁਸਪੈਠ ਕੀਤੀ ਗਈ। ਸਵੇਰ ਵੇਲੇ ਬੀ ਐੱਸ.ਐੱਫ. ਵਲੋਂ ਘਟਨਾ ਸਥਾਨ ਦੀ ਤਲਾਸ਼ੀ ਮੁਹਿੰਮ ਚਲਾਈ ਗਈ ਪ੍ਰੰਤੂ ਕੁਝ ਵੀ ਬਰਾਮਦ ਨਹੀਂ ਹੋਇਆ।
ਹਿੰਦ ਪਾਕਿ ਸਰਹੱਦ ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ
