ਲੌਂਗੋਵਾਲ, 23 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਆਪਣੇ ਸਪੁੱਤਰ ਨਵਇੰਦਰ ਸਿੰਘ ਲੌਂਗੋਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ ਨਾਲ ਆਪਣੇ ਜੱਦੀ ਪਿੰਡ ਲੌਂਗੋਵਾਲ ਵਿਖੇ ਆਪਣੀ ਵੋਟ ਪਾਈ ਹੈ।
Related Posts
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਅਤੇ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
ਅੰਮ੍ਰਿਤਸਰ, 22 ਸਤੰਬਰ (ਦਲਜੀਤ ਸਿੰਘ)- ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ…
ਗੈਂਗਸਟਰ ਸਾਗਰ ਨਿਊਟਰਨ ਯੂਪੀ ਤੋਂ ਗ੍ਰਿਫਤਾਰ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਲੋੜੀਂਦੇ ਗੈਂਗਸਟਰ ਸਾਗਰ ਨਿਊਟਰਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੋਸ਼ੀ ਨੂੰ ਯੂਪੀ ਦੇ ਬਿਜਨੌਰ…
CM ਭਗਵੰਤ ਮਾਨ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ
ਚੰਡੀਗੜ੍ਹ (ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀਆਂ…