ਖਰੜ, 24 ਜੂਨ- ਨਗਰ ਕੌਂਸਲ ਖਰੜ ਦੀ ਹੋਈ ਮੀਟਿੰਗ ‘ਚ ਹੰਗਾਮਾ ਹੋਣ ਕਾਰਨ ਪ੍ਰਧਾਨ ਅੱਧ ਵਿਚਕਾਰ ਮੀਟਿੰਗ ਛੱਡ ਗਏ। ਬਹੁਤ ਗਿਣਤੀ ਮੈਂਬਰਾਂ ਵਲੋਂ ਮਤਿਆਂ ਦਾ ਵਿਰੋਧ ਕਰਨ ਨਾਲ ਮੀਟਿੰਗ ‘ਚ ਰੌਲਾ ਪੈ ਗਿਆ।
Related Posts
ਮਾਰਟਿਨ ਗੁਪਟਿਲ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ
ਸਪੋਰਟਸ ਡੈਸਕ- ਵਨਡੇ ਵਿਸ਼ਵ ਕੱਪ 2019 ਦੇ ਸੈਮੀਫਾਈਨਲ ‘ਚ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਹੱਥੋਂ 18 ਦੌੜਾਂ ਨਾਲ ਹਾਰ ਦਾ ਸਾਹਮਣਾ…
ਹਿਮਾਚਲ: ਮੰਡੀ ਨੇੜੇ ਢਿੱਗਾਂ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਜਾਮ
ਮੰਡੀ, ਭਾਰੀ ਮੀਂਹ ਕਾਰਨ ਹਿਮਾਚਲ ਦੇ ਮੰਡੀ ਖੇਤਰ ’ਚ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਹਨ ਜਿਸ ਕਾਰਨ ਇਸ ਖੇਤਰ ਵਿੱਚ ਆਵਾਜਾਈ…
ਅੰਮ੍ਰਿਤਪਾਲ ਸਿੰਘ ਨੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ ਯਾਤਰਾ’ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤਸਰ ਤੋਂ ਅੱਜ ਖਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।…