ਚੰਡੀਗੜ੍ਹ, 24 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਜਟ ਸੈਸ਼ਨ ਅੱਜ 24 ਜੂਨ ਤੋਂ ਸ਼ੁਰੂ ਹੋ ਗਿਆ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਸਿੱਧੂ ਮੂਸੇਵਾਲਾ ਸਮੇਤ ਹੋਰਨਾਂ ਨੂੰ ਦਿੱਤੀ ਸ਼ਰਧਾਂਜਲੀ
