ਚੰਡੀਗੜ੍ਹ, 25 ਜੂਨ- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਅਤੇ ‘ਆਪ’ ਸਰਕਾਰ ਇਹ ਸਵੀਕਾਰ ਨਹੀਂ ਕਰ ਰਹੀ ਕਿ ਪੰਜਾਬ ਉਨ੍ਹਾਂ ਤੋਂ ਬਿਨਾਂ ਕਾਮਯਾਬ ਹੋ ਸਕਦਾ ਹੈ। ਪੰਜਾਬੀਆਂ ਦਾ ਭਲਾ ਨਹੀਂ ਹੋ ਸਕਦਾ, ਕਿਉਂਕਿ ਇਹ ਸਾਡੇ ਮੁੱਖ ਮੰਤਰੀ ਦੇ ਮੁਤਾਬਿਕ ਨਕਲੀ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਿੰਨ੍ਹੇ ਨਿਸ਼ਾਨੇ
