ਨਵੀਂ ਦਿੱਲੀ, 27 ਜੂਨ – ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ ਕਰ ਦਿੱਤਾ ਹੈ।
ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ

Journalism is not only about money