ਕਾਠਮੰਡੂ, 13 ਜੁਲਾਈ (ਦਲਜੀਤ ਸਿੰਘ)- ਨਿਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਊਬਾ ਨਿਪਾਲ ਦੇ 5ਵੀਂ ਵਾਰ ਪ੍ਰਧਾਨ ਮੰਤਰੀ ਬਣ ਗਏ ਹਨ। ਨਿਪਾਲ ਦੀ ਰਾਸ਼ਟਰਪਤੀ ਬਿਿਦਆ ਦੇਵੀ ਭੰਡਾਰੀ ਨੇ ਮੁਲਕ ਦੇ ਸੰਵਿਧਾਨ ਮੁਤਾਬਿਕ ਦੇਊਬਾ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ।
ਨਿਪਾਲ ਦੇ ਪ੍ਰਧਾਨ ਮੰਤਰੀ ਬਣੇ ਸ਼ੇਰ ਬਹਾਦੁਰ ਦੇਊਬਾ
