ਚੰਡੀਗੜ੍ਹ, 30 ਜੂਨ-ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ। ਉਸ ਨੂੰ ਅੱਜ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦਿੱਲੀ ਦੀ ਅਦਾਲਤ ਨੇ ਕੱਲ੍ਹ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਨੂੰ ਉਸ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।
ਪੰਜਾਬ ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਮਾਨਸਾ ਸਿਵਲ ਹਸਪਤਾਲ
