300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

mann/nawanpunjab.com

ਚੰਡੀਗੜ੍ਹ, 1 ਜੁਲਾਈ – ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ 5 ਸਾਲ ਲੱਗ ਜਾਂਦੇ ਸਨ।

ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਪੰਜਾਬੀਆਂ ਨਾਲ ਕੀਤੀ ਇਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ।

Leave a Reply

Your email address will not be published. Required fields are marked *