ਚੰਡੀਗੜ੍ਹ, 1 ਜੁਲਾਈ – ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ ਬਣ ਗਿਆ ਹੈ। ਪੰਜਾਬੀਆਂ ਲਈ ਕੇਜਰੀਵਾਲ ਦੀ ਪਹਿਲੀ ਗਰੰਟੀ ਹਕੀਕਤ ਬਣ ਗਈ ਹੈ।
ਅੱਜ ਦਾ ਦਿਨ ਇਤਿਹਾਸਿਕ – ਰਾਘਵ ਚੱਡਾ
