ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਵਿਧਾਇਕ ਦਲ ਵਿਚ 5 ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਪ੍ਰਤਾਪ ਬਾਜਵਾ ਵੱਲੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਜਨਰਲ ਸਕੱਤਰ, ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਕੱਤਰ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੂੰ ਖਜ਼ਾਨਚੀ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਚੀਫ ਵ੍ਹਹੀਪ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਵਿਧਾਇਕ ਨਰੇਸ਼ ਪੁਰੀ ਅਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਵ੍ਹਹੀਪ ਬਣਾਇਆ ਗਿਆ ਹੈ।
ਪ੍ਰਤਾਪ ਸਿੰਘ ਬਾਜਵਾ ਵਲੋਂ ਕਾਂਗਰਸ ਵਿਧਾਇਕ ਦਲ ’ਚ 5 ਨਵੀਂਆਂ ਨਿਯੁਕਤੀਆਂ
