ਮੁੰਬਈ, 2 ਜੁਲਾਈ- ਸ਼ਿਵਸੈਨਾ ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਸ਼ਿੰਦੇ ਨੂੰ ਸੰਬੋਧਿਤ ਇਕ ਪੱਤਰ ‘ਚ ਊਧਵ ਠਾਕਰੇ ਨੇ ਲਿਖਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ ਹੋਣ ਲਈ ਉਨ੍ਹਾਂ (ਏਕਨਾਥ ਸ਼ਿੰਦੇ) ਪਾਰਟੀ ਤੋਂ ਕੱਢਿਆ ਜਾ ਰਿਹਾ ਹੈ।
ਊਧਵ ਠਾਕਰੇ ਨੇ ‘ਪਾਰਟੀ ਵਿਰੋਧੀ ਗਤੀਵਿਧੀਆਂ’ ਲਈ ਸ਼ਿਵ ਸੈਨਾ ਤੋਂ ਨਵੇਂ ਬਣੇ ਮੁੱਖ ਮੰਤਰੀ ਸ਼ਿੰਦੇ ਨੂੰ ਕੱਢਿਆ ਬਾਹਰ
