ਨਵੀਂ ਦਿੱਲੀ, 2 ਜੁਲਾਈ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ ‘ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ ‘ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ ‘ਚ ਸ਼ਾਮਿਲ ਹੋਣਗੇ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ ‘ਤੇ
