ਮਹਿਲ ਕਲਾਂ, 2 ਜੁਲਾਈ- ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਵੀ ਭਾਰਤ ਵਿਚ ਬੰਦ ਕਰ ਦਿੱਤਾ ਹੈ।
ਰਵੀ ਸਿੰਘ ਦਾ ਅਕਾਊਂਟ ਸਰਚ ਕਰਨ ‘ਤੇ ਲਿਖਿਆ ਮਿਲਦਾ ਹੈ ਕਿ ਕਾਨੂੰਨੀ ਮੰਗ ਅਨੁਸਾਰ ਭਾਰਤ ‘ਚ ਇਸ ਖਾਤੇ ‘ਤੇ ਰੋਕ ਲਗਾਈ ਗਈ ਹੈ।