ਚੰਡੀਗੜ੍ਹ, 2 ਜੁਲਾਈ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦੇਵੇਗੀ। ਪਿਛਲੇ ਦਿਨਾਂ ‘ਚ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇਗੀ, ਜਿਸ ਲਈ ਵਿੱਤ ਵਿਭਾਗ ਨੂੰ ਹੁਕਮ ਦੇ ਦਿੱਤੀ ਗਏ ਹਨ।
Related Posts
ਜੰਮੂ-ਕਸ਼ਮੀਰ: ਹਰਿਮੰਦਰ ਸਾਹਿਬ ਘਟਨਾ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ
ਸ੍ਰੀਨਗਰ , 20 ਦਸੰਬਰ – ਹਰਿਮੰਦਰ ਸਾਹਿਬ ਘਟਨਾ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਪ੍ਰਦਰਸ਼ਨ ਕੀਤਾ। ਇਸ…
ਚੰਡੀਗੜ੍ਹ ਸ਼ਰਾਬ ਹਰਿਆਣਾ ਨਾਲੋਂ ਸਸਤੀ, ਤਸਕਰੀ ਦੀ ਸੰਭਾਵਨਾ ਵਧੀ, UT ਪ੍ਰਸਾਸ਼ਨ ਅਲਰਟ ‘ਤੇ
ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਕਾਰਨ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਯੂਟੀ ਪ੍ਰਸ਼ਾਸਨ ਇਸ…
ਭੂਚਾਲ ਪ੍ਰਭਾਵਿਤ ਤੁਰਕੀ ਵੱਲ ਭਾਰਤ ਨੇ ਵਧਾਇਆ ਮਦਦ ਦਾ ਹੱਥ, ਭੇਜੀ ਰਾਹਤ ਸਮੱਗਰੀ ਦੀ ਪਹਿਲੀ ਖੇਪ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ ਕੀਤੇ ਗਏ ਐਲਾਨ ਦੇ ਕੁਝ ਘੰਟਿਆਂ ਬਾਅਦ ਹੀ ਭਾਰਤੀ ਹਵਾਈ ਫ਼ੌਜ ਦੇ ਜਹਾਜ਼…