ਮਾਨਸਾ, 5 ਜੁਲਾਈ- ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਤੋਂ ਲਿਆਂਦੇ ਗਏ ਸ਼ਾਰਪ ਸ਼ੂਟਰ ਪ੍ਰਿਯਵਰਤ ਫ਼ੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਇਨ੍ਹਾਂ ਚਾਰਾਂ ਨੂੰ ਮਾਨਸਾ ਦੇ ਸੀ.ਆਈ.ਏ. ਸਟਾਫ਼ ਵਿਖੇ ਲੈ ਕੇ ਜਾਇਆ ਗਿਆ ਹੈ, ਜਿੱਥੇ ਇਨ੍ਹਾਂ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸ਼ੂਟਰਾਂ ਨੂੰ ਕੀਤਾ ਗਿਆ ਅਦਾਲਤ ‘ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ
