ਲੁਧਿਆਣਾ, 5 ਜੁਲਾਈ-ਸਿਮਰਜੀਤ ਸਿੰਘ ਬੈਂਸ ਸਮੇਤ 7 ਹੋਰਨਾਂ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ ‘ਚ ਗ੍ਰਿਫ਼ਤਾਰ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਦੋ ਦਿਨ ਦੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਫ਼ਿਰ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਦੋਸ਼ੀ ਨੂੰ ਹੋਰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।
Related Posts

ਆਪ ਸਰਕਾਰ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ : ਜੋਸ਼ੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 28 ਮਹੀਨਿਆਂ ਦੇ…

991ਫਾਇਰਮੈਨਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ :ਨਿਝਰ
ਚੰਡੀਗੜ੍ਹ,3 ਸਤੰਬਰ :ਪੰਜਾਬ ਸਰਕਾਰ ਜਲਦੀ ਅੱਗ ਬੁਝਾਊ ਵਿਭਾਗ ਵਿਚ 991ਫਾਇਰਮੈਨ ਅਤੇ 326ਡਰਾਈਵਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਸਥਾਨਕ ਸਰਕਾਰਾਂ…

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਲੰਧਰ- ਪੰਜਾਬ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਮਹੱਤਵਪੂਰਨ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਦੇ ਚੜ੍ਹਦਿਆਂ…