ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ। ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵੱਜੋਂ ਰਸਮਾਂ ਨਿਭਾਈਆਂ ਗਈਆਂ। ਸਾਰਾ ਪਰਿਵਾਰ ਇਸ ਵੇਲੇ ਬੇਹੱਦ ਖ਼ੁਸ਼ ਨਜ਼ਰ ਆਇਆ।
CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ
