ਚੰਡੀਗੜ੍ਹ ,7 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਦੇ ਵਿਆਹ ‘ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਹੈ ਅੱਜ ਮੇਰੇ ਯਾਰ ਦੀ ਸ਼ਾਦੀ ਹੈ । ਸੁਭਾਗ ਜੋੜੀ ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ । ਪਰਮਾਤਮਾ ਸਿਰ ‘ਤੇ ਮਿਹਰ ਭਰਿਆ ਹੱਥ ਰੱਖਣ , ਖੁਸ਼ੀਆਂ ਮਾਣੋ ।
ਪਰ ਨਿੱਕਾ ਜਿਹਾ ਗਿਲਾ ਜ਼ਰੂਰ ਹੈ ਕਿ ਇਕ ਤਾਂ ਸਾਨੂੰ ਸੱਦਿਆ ਨਹੀਂ ਤੇ ਦੂਜਾ ਵਾਅਦਾ ਦਿੱਲੀ ਮਾਡਲ ਦਾ ਕਰਕੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰਤਾ ।