ਰਾਮਨਗਰ, 8 ਜੁਲਾਈ-ਉੱਤਰਾਖੰਡ ਦੇ ਰਾਮਨਗਰ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੈਲਾਨੀਆਂ ਨਾਲ ਭਰੀ ਕਾਰ ਨਦੀ ‘ਚ ਡਿੱਗੀ ਗਈ। ਕਿਹਾ ਜਾ ਰਿਹਾ ਹੈ ਕਿ ਇਸ ਕਾਰ ‘ਚ 10 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 9 ਦੀ ਮੌਤ ਹੋ ਗਈ ਹੈ ਅਤੇ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ
ਉੱਤਰਾਖੰਡ ‘ਚ ਵੱਡਾ ਹਾਦਸਾ, ਸੈਲਾਨੀਆਂ ਨਾਲ ਭਰੀ ਕਾਰ ਨਦੀ ‘ਚ ਡਿੱਗੀ,9 ਦੀ ਮੌਤ
