ਅੰਮ੍ਰਿਤਸਰ, 11 ਜੁਲਾਈ – ਅੰਮ੍ਰਿਤਸਰ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਹੈ ਤੇ ਹੁਸ਼ਿਆਰਪੁਰ ਪੁਲਿਸ ਨੂੰ ਪ੍ਰਵਾਸੀ ਭਾਰਤੀ ਉੱਪਰ ਫਾਇਰਿੰਗ ਦੇ ਮਾਮਲੇ ‘ਚ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ।
ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ ਤੇ ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।