ਚੰਡੀਗੜ੍ਹ, 11 ਜੁਲਾਈ – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ।। ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ ਹਨ।
Related Posts
ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ‘ਚ ਵਿਜੀਲੈਂਸ ਅੱਗੇ ਪੇਸ਼ ਹੋਣ ਦਾ ਦਿੱਤਾ ਨੋਟਿਸ
ਜਲੰਧਰ : ਜਿਲੇ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ਵਿਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਅਤੇ ਨਿਊਜ਼ ਗਰੁੱਪ…
ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਮੁੱਖ ਮੰਤਰੀ ਨੂੰ ਚਿੱਠੀ
ਚੰਡੀਗੜ੍ਹ, 30 ਮਈ -ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਮੁੱਖ ਮੰਤਰੀ ਜੀ ਨੂੰ ਚਿੱਠੀ ਲਿਖੀ ਗਈ ਹੈ | ਚਿੱਠੀ…
15 ਜੂਨ ਨੂੰ ਪੰਜਾਬ ਦੌਰੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 11 ਜੂਨ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਪੰਜਾਬ ਦੇ ਮੁੱਖ…