ਫ਼ਰੀਦਕੋਟ, 12 ਜੁਲਾਈ – ਅੱਜ ਫ਼ਰੀਦਕੋਟ ਅਦਾਲਤ ‘ਚ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਇਸ ਮਾਮਲੇ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਛੱਡ ਕੇ ਬਾਕੀ ਨਾਮਜ਼ਦ ਵਿਅਕਤੀ ਮਾਨਯੋਗ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ ਅਗਲੀ ਸੁਣਵਾਈ 20 ਅਗਸਤ 2022 ਨੂੰ ਪਾ ਦਿੱਤੀ ਹੈ।
ਬਹਿਬਲ ਕਲਾਂ ਗੋਲੀਕਾਂਡ ਦੀ ਅਗਲੀ ਸੁਣਵਾਈ 20 ਅਗਸਤ ਨੂੰ
