ਪਟਿਆਲਾ, 14 ਜੁਲਾਈ- ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਨੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਸੁਣਾਇਆ ਹੈ। ਦਲੇਰ ਮਹਿੰਦੀ ਦੀ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ ਤੇ ਕਿਸੇ ਵੇਲੇ ਵੀ ਦਲੇਰ ਮਹਿੰਦੀ ਨੂੰ ਪੁਲਿਸ ਗ੍ਰਿਫ਼ਤਾਰ ਕਰ ਸਕਦੀ ਹੈ।
ਕਬੂਤਰਬਾਜ਼ੀ ਮਾਮਲਾ: ਦਲੇਰ ਮਹਿੰਦੀ ਨੂੰ ਸੈਸ਼ਨ ਅਦਾਲਤ ਤੋਂ ਨਹੀਂ ਮਿਲੀ ਰਾਹਤ, ਸੁਣਾਈ 2 ਸਾਲ ਦੀ ਸਜ਼ਾ
