ਚੰਡੀਗੜ੍ਹ, 15 ਜੁਲਾਈ-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਸਾਨੀ ਕਰਜ਼ੇ ਨੂੰ ਸੰਪੂਰਨ ਤੌਰ ‘ਤੇ ਮੁਆਫ਼ ਕਰਨ ਦੀ ਗੱਲ ‘ਤੇ ਜ਼ੋਰ ਦਿੰਦਿਆਂ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੀ ਗੱਲ ਵੀ ਆਖੀ ਹੈ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ
