ਚੰਡੀਗੜ੍ਹ, 15 ਜੁਲਾਈ – ਪੰਜਾਬ ਪੁਲਿਸ ਵਲੋਂ ਪਿਛਲੇ ਇਕ ਹਫ਼ਤੇ ਦੇ ਅੰਦਰ-ਅੰਦਰ ਹੀ ਪੰਜਾਬ ਪੁਲਿਸ ਦੀ ਸੂਚਨਾ ‘ਤੇ 148 ਕਿੱਲੋ ਹੈਰੋਇਨ ਫੜੀ ਗਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਵਲੋਂ ਟਵੀਟ ਕਰਕੇ ਲਿਖਿਆ ਗਿਆ ਕਿ, ਪੰਜਾਬ ਪੁਲਿਸ ਦੀ ਜਾਣਕਾਰੀ ‘ਤੇ ਪਿਛਲੇ ਇਕ ਹਫ਼ਤੇ ‘ਚ 148 ਕਿੱਲੋ ਹੈਰੋਇਨ ਫੜੀ ਗਈ ਹੈ..ਗੁਜਰਾਤ ਤੋਂ 75 ਕਿੱਲੋ ਅਤੇ ਅੱਜ ਮਹਾਰਾਸ਼ਟਰ ਤੋਂ 73 ਕਿਲੋ ਦੀ ਵੱਡੀ ਖੇਪ ਫੜਨ ‘ਚ ਪੰਜਾਬ ਪੁਲਿਸ ਦੀ ਕਾਮਯਾਬੀ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਾ ਹਾਂ..ਨਸ਼ਿਆਂ ਦੇ ਖ਼ਾਤਮੇ ਲਈ ਅਸੀਂ ਵਚਨਬੱਧ ਹਾਂ..
Related Posts
ਸਨਅਤਕਾਰ ਨੇ ਮੰਤਰੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
ਚੰਡੀਗੜ੍ਹ, 14 ਅਕਤੂਬਰ (ਦਲਜੀਤ ਸਿੰਘ)- ਵਿੱਤ ਮੰਤਰੀ ਨੂੰ ਸਾਫ਼ ਤੌਰ ’ਤੇ ਸਨਅਤਕਾਰਾਂ ਨੇ ਕਹਿ ਦਿੱਤਾ ਕਿ ਕਾਂਗਰਸ ਦੇ ਰਾਜ ਵਿੱਚ ਕਿਸੇ…
ਬਠਿੰਡਾ ‘ਚ ਅਣਖ ਖਾਤਰ ਨੌਜਵਾਨ ਦਾ ਕਤਲ, ਸਾਲੇ ਨੇ ਦੋਸਤਾਂ ਨਾਲ ਮਿਲ ਕੇ ਜੀਜੇ ਨੂੰ ਉਤਾਰਿਆ ਮੌਤ ਦੇ ਘਾਟ
ਬਠਿੰਡਾ : ਲੰਘੇ ਸ਼ੁੱਕਰਵਾਰ ਦੀ ਸ਼ਾਮ ਨੂੰ ਪਿੰਡ ਕੋਟਗੁਰੂ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ…
ਸੁਖਬੀਰ ਸਿੰਘ ਬਾਦਲ ਵੱਲੋਂ ਬਿਆਸ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੀਤੀ ਰੇਡ
ਹੁਸ਼ਿਆਰਪੁਰ, 3 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਿਆਸ ਤੋਂ ਬਾਅਦ ਅੱਜ ਹੁਸ਼ਿਆਰਪੁਰ ਜ਼ਿਲ੍ਹੇ…