ਚੰਡੀਗੜ੍ਹ, 18 ਜੁਲਾਈ – ਮਰਹੂਮ ਪੰਜਾਬੀ ਗਾਇਕਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਸ਼ਗਨਪ੍ਰੀਤ ਨੇ ਵਿੱਕੀ ਮਿੱਡੂਖੇੜਾ ਮਾਮਲੇ ‘ਚ ਪਟੀਸ਼ਨ ਪਾਈ ਸੀ।
ਹਾਈਕੋਰਟ ਵਲੋਂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
