ਚੰਡੀਗੜ੍ਹ, 19 ਜੁਲਾਈ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਵਲੋਂ ਬਣਾਈ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣ ਦੀ ਨਿਖੇਧੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ।
Related Posts
ਬੰਬੀਹਾ ਗੈਂਗ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਬਠਿੰਡਾ, ਰੋਪੜ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ 60 ਤੋਂ ਜ਼ਿਆਦਾ ਟਿਕਾਣਿਆਂ ‘ਤੇ ਛਾਪੇਮਾਰੀ
ਬਠਿੰਡਾ : ਮੰਗਲਵਾਰ ਨੂੰ ਬਠਿੰਡਾ ਪੁਲਿਸ ਨੇ ਪੰਜਾਬ ਦੇ ਮਸ਼ਹੂਰ ਗੈਂਗਸਟਰਾਂ ਨਾਲ ਜੁੜੇ ਲੋਕਾਂ ਦੇ ਘਰਾਂ ‘ਚ ਤਲਾਸ਼ੀ ਮੁਹਿੰਮ ਚਲਾਈ…
ਪੰਜਾਬੀ ਮਿਊਜਿਕ ਇੰਡਸਟਰੀ ਦੇ ਹਰਮਨ ਪਿਆਰੇ ਗਾਇਕ ਸੁਰਿੰਦਰ ਸ਼ਿੰਦਾ ਦਾ ਵੀਡੀਓ ਟ੍ਰੈਕ ਯਰਾਨਾ ਪਾਲੀਵੁਡ
ਪੰਜਾਬੀ ਮਿਊਜਿਕ ਇੰਡਸਟਰੀ ਦੇ ਹਰਮਨ ਪਿਆਰੇ ਗਾਇਕ ਸੁਰਿੰਦਰ ਸ਼ਿੰਦਾ ਦਾ ਵੀਡੀਓ ਟ੍ਰੈਕ ਯਰਾਨਾ ਪਾਲੀਵੁਡ ਦਾ ਪਹਿਲਾ ਅਜਿਹਾ ਗਾਨਾ ਬੰਨ ਗਿਆ…
ਵਿਨੇਸ਼ ਫੋਗਾਟ ਨੂੰ ਐਲਾਨਿਆ ਅਯੋਗ, ਅੱਜ ਖੇਡਣਾ ਸੀ Gold ਲਈ ਫਾਈਨਲ
ਨਵੀਂ ਦਿੱਲੀ : ਭਾਰਤੀ ਮਹਿਲਾ ਪਹਿਲਵਾਨ ਨੂੰ 100 ਗ੍ਰਾਮ ਓਵਰਵੇਟ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਅੱਜ ਉਸ ਨੇ…