ਅੰਮ੍ਰਿਤਸਰ, 21 ਜੁਲਾਈ- ਬੀਤੇ ਦਿਨ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਕੁੱਸਾ ਪੁਲਸ ਐਨਕਾਊਂਟਰ ਦੌਰਾਨ ਮਾਰੇ ਗਏ। ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੀਚਾ ਭਕਨਾ ਦੇ ਏ.ਐੱਸ.ਆਈ. ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਅਸੀਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇੱਥੇ ਕੋਈ ਵੀ ਹਿਲਜੁਲ ਨਹੀਂ ਹੋਣ ਦਿੱਤੀ ਗਈ। ਲਾਸ਼ ਕੱਲ੍ਹ ਹੀ ਚੁੱਕੀ ਗਈ ਸੀ।
ਐਨਕਾਊਂਟਰ ਮਾਮਲਾ: ਏ.ਐੱਸ.ਆਈ. ਸਰਬਜੀਤ ਸਿੰਘ ਦਾ ਬਿਆਨ ਆਇਆ ਸਾਹਮਣੇ
