ਅਜਨਾਲਾ, 21 ਜੁਲਾਈ- ਅੰਮ੍ਰਿਤਸਰ ਦੇ ਪਿੰਡ ਭਕਨਾ ਖੁਰਦ ਵਿਖੇ ਬੀਤੇ ਕੱਲ੍ਹ ਹੋਏ ਐਨਕਾਊਂਟਰ ਵਾਲੇ ਘਰ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਘਰ ਦੇ ਉੱਪਰਲਾ ਚੁਬਾਰਾ ਗੋਲੀਆਂ ਨਾਲ ਬੁਰੀ ਤਰ੍ਹਾਂ ਨੁਕਸਾਨਿਆਂ ਗਿਆ ਹੈ। ਘਰ ਦੇ ਅੰਦਰ ਕੁਝ ਪੁਲਿਸ ਕਰਮਚਾਰੀ ਜਾਂਚ ਵਿਚ ਜੁਟੇ ਹੋਏ ਹਨ।
ਭਕਨਾ ਖੁਰਦ ਐਨਕਾਊਂਟਰ ਵਾਲੇ ਘਰ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
