ਚੰਡੀਗੜ੍ਹ, 22 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਨੇ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਦੀ ਬਣਦੀ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਨ੍ਹਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।
ਭਗਵੰਤ ਮਾਨ ਨੇ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
