ਚੰਡੀਗੜ੍ਹ, 23 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਚੰਡੀਗੜ੍ਹ ਨਗਰ ਨਿਗਮ ਨੇ 10 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਹੈ। ਦੱਸ ਦੇਈਏ ਕਿ ਇਹ ਚਲਾਨ ਮੁੱਖ ਮੰਤਰੀ ਦੇ ਘਰ ਦੇ ਬਾਹਰ ਗੰਦਗੀ ਹੋਣ ਕਾਰਨ ਕੱਟਿਆ ਗਿਆ ਹੈ।
ਚੰਡੀਗੜ੍ਹ ਨਗਰ ਨਿਗਮ ਦੀ ਵੱਡੀ ਕਾਰਵਾਈ, ਮੁੱਖ ਮੰਤਰੀ ਭਗਵੰਤ ਮਾਨ ਦਾ 10 ਹਜ਼ਾਰ ਰੁਪਏ ਦਾ ਕੱਟਿਆ ਚਲਾਨ
