ਨਵੀਂ ਦਿੱਲੀ, 25 ਜੁਲਾਈ – ਦਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੰਸਦ ਦੇ ਸੈਂਟਰਲ ਹਾਲ ਵਿਚ ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
Related Posts
ਜੰਮੂ-ਕਸ਼ਮੀਰ : ਅੱਤਵਾਦੀਆਂ ਵਲੋਂ ਸੁੱਟੇ ਗਏ ਗ੍ਰਨੇਡ, ਕੁਝ ਨਾਗਰਿਕ ਜ਼ਖ਼ਮੀ
ਜੰਮੂ, 26 ਅਕਤੂਬਰ (ਦਲਜੀਤ ਸਿੰਘ)- ਜੰਮੂ-ਕਸ਼ਮੀਰ ’ਚ ਅੱਤਵਾਦੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਹਨ। ਅੱਤਵਾਦੀਆਂ ਵਲੋਂ ਮੰਗਲਵਾਰ…
ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ,ਕੌਂਸਲਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ : ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ…
ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਸਾਥੀ ਕਾਬੂ
ਡੇਰਾਬੱਸੀ, ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਡੇਰਾਬੱਸੀ ਪਟਵਾਰਖ਼ਾਨੇ ’ਚ ਛਾਪਾ ਮਾਰਿਆ ਗਿਆ। ਇਸ ਦੌਰਾਨ ਪਟਵਾਰੀ ਤਜਿੰਦਰ ਸਿੰਘ ਭੱਟੀ ਅਤੇ ਉਸ…