ਚੰਡੀਗੜ੍ਹ, 26 ਜੁਲਾਈ- ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਵਲੋਂ ਅੱਜ ਅਸਤੀਫ਼ਾ ਦਿੱਤਾ ਗਿਆ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੀਨੀਅਰ ਵਕੀਲ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਅੱਜ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਨਿੱਜੀ ਦੱਸਿਆ ਜਾ ਰਿਹਾ ਹੈ।
Related Posts
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ
ਨਵੀਂ ਦਿੱਲੀ, 22 ਜਨਵਰੀ (ਬਿਊਰੋ)- ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ…
ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਝਟਕਾ, ਅਦਾਲਤ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਤਲਬ
ਚੰਡੀਗੜ੍ਹ, 16 ਫਰਵਰੀ (ਬਿਊਰੋ)- ਵਿਵਾਦਤ ਗੀਤਾਂ ਨਾਲ ਚਰਚਾ ‘ਚ ਰਹਿਣ ਵਾਲੇ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ…
ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਗਵਰਨਰ ‘ਤੇ ਲਾਇਆ ਵੱਡਾ ਇਲਜ਼ਾਮ
ਚੰਡੀਗੜ੍ਹ, 24 ਸਤੰਬਰ-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਦੇ ਗਵਰਨਰ ‘ਤੇ ਵੱਡਾ…