ਨਵੀਂ ਦਿੱਲੀ, 26 ਜੁਲਾਈ-ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਦੀ ਪੇਸ਼ੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਹਿਰਾਸਤ ‘ਚ ਲਿਆ ਗਿਆ ਹੈ।ਇਸ ਦੌਰਾਨ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੂੰ ਵੀ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ।
ਦੇਸ਼ ਭਰ ‘ਚ ਕਾਂਗਰਸ ਦਾ ਹੱਲਾ ਬੋਲ, ਰਾਹੁਲ ਗਾਂਧੀ ਨੂੰ ਲਿਆ ਗਿਆ ਹਿਰਾਸਤ ‘ਚ
