ਨਵੀਂ ਦਿੱਲੀ, 27 ਜੁਲਾਈ- ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਕੱਲ੍ਹ ਨਾਅਰੇ ਲਾਉਣ, ਕਾਗਜ਼ ਪਾੜਨ ਅਤੇ ਸਪੀਕਰ ਦੀ ਕੁਰਸੀ ਵੱਲ ਸੁੱਟਣ ਦੇ ਦੋਸ਼ ‘ਚ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੈਸ਼ਨ ਹੰਗਾਮੇਦਾਰ ਹੀ ਚੱਲ ਰਿਹਾ ਹੈ।
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਇਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ
