ਨਵੀਂ ਦਿੱਲੀ, 28 ਜੁਲਾਈ-ਪੱਛਮੀ ਬੰਗਾਲ ਦੇ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਘਰੋਂ ਹੁਣ ਤੱਕ 27.9 ਕਰੋੜ ਰੁਪਏ ਦੀ ਨਕਦੀ, ਸੋਨਾ ਅਤੇ 4.31 ਕਰੋੜ ਰੁਪਏ ਦੇ ਗਹਿਣੇ ਬਰਾਮਦ ਕੀਤੇ ਗਏ ਹਨ।
ਪੱਛਮੀ ਬੰਗਾਲ: ਅਰਪਿਤਾ ਮੁਖਰਜੀ ਦੇ ਘਰੋਂ ਛਾਪੇਮਾਰੀ ਦੌਰਾਨ ਹੁਣ ਤੱਕ 27.9 ਕਰੋੜ ਰੁਪਏ ਦੀ ਨਕਦੀ ਤੇ ਗਹਿਣੇ ਬਰਾਮਦ
