ਚੰਡੀਗੜ੍ਹ, 29 ਜੁਲਾਈ – ਐਨ.ਡੀ.ਪੀ.ਐੱਸ. ਮਾਮਲੇ ‘ਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਾਰ ਫਿਰ ਤੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਅੱਜ ਤਕਰੀਬਨ 3 ਘੰਟੇ ਚੱਲੀ ਬਹਿਸ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ।
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ‘ਤੇ ਹਾਈਕੋਰਟ ਨੇ ਇਕ ਵਾਰ ਫਿਰ ਫ਼ੈਸਲਾ ਰੱਖਿਆ ਸੁਰੱਖਿਅਤ
