ਤਰਨਤਾਰਨ, 15 ਜੁਲਾਈ (ਦਲਜੀਤ ਸਿੰਘ)- ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅੱਜ ਪੂਰੇ ਪੰਜਾਬ ਭਰ ਵਿਚ ਸਾਰੇ ਡੀ.ਸੀ. ਦਫ਼ਤਰਾਂ ਦੇ ਬਾਹਰ ਜੋ ਰੋਸ ਧਰਨੇ ਲਗਾਏ ਜਾ ਰਹੇ ਸੀ। ਉਸੇ ਦੇ ਤਹਿਤ ਸ. ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਤਰਨਤਾਰਨ ਡੀ. ਸੀ. ਦਫ਼ਤਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਡੀ.ਸੀ. ਦਫ਼ਤਰ ਦੇ ਬਾਹਰ ਲਗਾਇਆ ਰੋਸ ਧਰਨਾ
