ਚੰਡੀਗੜ੍ਹ, 30 ਜੁਲਾਈ- ਪੰਜਾਬ ਦੀਆਂ ਮੈਡੀਕਲ ਸੇਵਾਵਾਂ ਦੇ ਸਰਵਉੱਚ ਸਤਿਕਾਰਯੋਗ ਡਾਕਟਰ ਨਾਲ ਅਪਮਾਨਜਨਕ ਵਿਵਹਾਰ ਦੀ ਫੈਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਤੋਂ ਫੌਰੀ ਦਖ਼ਲ ਦੀ ਮੰਗ ਕਰਦੇ ਹਾਂ।
ਵੀ.ਸੀ. ਵਿਵਾਦ: ਫੈਡਰੇਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਕੀਤੀ ਗਈ ਨਿਖੇਧੀ
