ਚੰਡੀਗੜ੍ਹ, 1 ਅਗਸਤ – ਵੀ.ਕੇ. ਜੰਜੂਆ ਦੀ ਪੰਜਾਬ ਦੇ ਮੁੱਖ ਸਕੱਤਰ ਵਜੋਂ ਨਿਯੁਕਤੀ ਅਤੇ ਤਰੱਕੀ ਵਿਰੁੱਧ ਲੁਧਿਆਣਾ ਵਾਸੀ ਪਟੀਸ਼ਨਰ ਤੁਲਸੀ ਰਾਮ ਮਿਸ਼ਰਾ ਵਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਰਾਘਵ ਚੱਢਾ ਦੀ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਹੋਈ ਨਿਯੁਕਤੀ ‘ਤੇ ਵੀ ਸੁਣਵਾਈ ਹੋਵੇਗੀ।
ਵੀ.ਕੇ. ਜੰਜੂਆ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਅਤੇ ਤਰੱਕੀ ਵਿਰੁੱਧ ਦਾਇਰ ਪਟੀਸ਼ਨ ‘ਤੇ ਹਾਈਕੋਰਟ ਚ ਹੋਵੇਗੀ ਸੁਣਵਾਈ
