ਨਵੀਂ ਦਿੱਲੀ, 2 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ‘ਚ 71 ਕਿੱਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿਚ ਭਾਰਤ ਦੀ ਝੋਲੀ ਕਾਂਸੀ ਦਾ ਤਗਮਾ ਪਾਉਣ ਵਾਲੀ ਭਾਰ ਤੋਲਕ ਹਰਜਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰ ਤੋਲਕ ਹਰਜਿੰਦਰ ਕੌਰ ਨੂੰ ਦਿੱਤੀ ਮੁਬਾਰਕਬਾਦ
