ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ | ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਗੱਲਬਾਤ ਹੋਵੇਗੀ | ਅੰਮ੍ਰਿਤਸਰ ਦੀਆਂ ਸਰਾਵਾਂ ‘ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਕਰੀਬ 12 ਵਜੇ ਕਰਨਗੇ ਮੁਲਾਕਾਤ
ਰਾਜ ਸਭਾ ਮੈਂਬਰ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ
