ਸੰਗਰੂਰ, 5 ਅਗਸਤ – ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਨਜ਼ਦੀਕ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਮਾਰਚ 2023 ਤੱਕ ਇਹ ਮੈਡੀਕਲ ਕਾਲਜ ਬਣ ਕੇ ਤਿਆਰ ਹੋ ਜਾਵੇਗਾ।
Related Posts

ਸਿਮਰਨਜੀਤ ਮਾਨ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਲੋਕ ਸਭਾ ‘ਚ ਰਿਸ਼ਤੇਦਾਰਾਂ ਦੀ ਗਿਣਤੀ ਵਧੀ
ਲੁਧਿਆਣਾ- ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਵਿਚ ਸਿਮਰਨਜੀਤ ਮਾਨ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਲੋਕ ਸਭਾ ਵਿਚ…

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਵੀ. ਕੇ. ਭਾਵਰਾ ਵਲੋਂ ਪ੍ਰੈੱਸ ਵਾਰਤਾ
ਚੰਡੀਗੜ੍ਹ, 11 ਅਪ੍ਰੈਲ (ਬਿਊਰੋ)- ਪੰਜਾਬ ਦੇ ਡੀ.ਜੀ.ਪੀ. ਵੀ. ਕੇ. ਭਾਵਰਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ 2022 ‘ਚ 158 ਪੰਜਾਬ…

ਸੰਗਰੂਰ ਜ਼ਿਮਨੀ ਚੋਣ : ਜਾਣੋ ਹੁਣ ਤੱਕ ਦੀ ਵੋਟ ਫ਼ੀਸਦੀ
ਸੰਗਰੂਰ : ਸੰਗਰੂਰ ਲੋਕ ਸਭਾ ਹਲਕੇ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ ਹੈ। ਸਵੇਰ ਦੇ 9…