ਚੰਡੀਗੜ੍ਹ 5 ਅਗਸਤ – ਦੇਸ਼ ‘ਚ ਵਧੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਚ ਅੱਜ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿੱਥੇ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਵਲੋਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਉੱਥੇ ਹੋਰਨਾਂ ਸੂਬਿਆਂ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਕਾਂਗਰਸ ਵਲੋਂ ਵੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ‘ਚ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਵੀ ਕਾਂਗਰਸ ਵਰਕਰਾਂ ਵਲੋਂ ਅੱਜ ਇਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Related Posts
ਚਾਰ ਲੱਖ ਵਿਦਿਆਰਥੀਆਂ ਦੇ ਫਰਜ਼ੀ ਦਾਖ਼ਲੇ, ਕੇਸ ਦਰਜ
ਚੰਡੀਗੜ੍ਹ, ਸੀਬੀਆਈ ਨੇ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਫਰਜ਼ੀ ਦਾਖਲਿਆਂ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸਾਲ…
ਸੁਪਰੀਮ ਕੋਰਟ ਦਾ ਫੈਸਲਾ ਸੰਵਿਧਾਨ ਅਤੇ 3 ਕਰੋੜ ਪੰਜਾਬੀਆਂ ਦੀ ਜਿੱਤ : ‘ਆਪ’
ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵਲੋਂ 3 ਮਾਰਚ ਤੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ…
ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ
ਨਵੀਂ ਦਿੱਲੀ, 26 ਜੂਨ (ਦਲਜੀਤ ਸਿੰਘ)- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ…