ਨਵੀਂ ਦਿੱਲੀ, 5 ਅਗਸਤ – ਬੇਰੁਜ਼ਗਾਰੀ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਦੇ ਦੇਸ਼ ਵਿਆਪੀ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅਸੀਂ ਲੋਕਤੰਤਰ ਦੀ ਮੌਤ ਦੇ ਗਵਾਹ ਹੈ। ਲਗਭਗ ਇਕ ਸਦੀ ਪਹਿਲਾਂ ਭਾਰਤ ਨੇ ਜੋ ਇੱਟ ਨਾਲ ਇੱਟ ਖੜੀ ਕੀਤੀ, ਉਸ ਨੂੰ ਆਪਣੀਆਂ ਅੱਖਾਂ ਸਾਹਮਣੇ ਤਬਾਹ ਹੁੰਦਾ ਤੁਸੀ ਦੇਖ ਰਹੇ ਹੋ। ਕੋਈ ਵੀ ਤਾਨਾਸ਼ਾਹੀ ਦੇ ਇਸ ਵਿਚਾਰ ਵਿਰੁੱਧ ਖੜਾ ਹੁੰਦਾ ਹੈ ਤਾਂ ਉਸ ਉੱਪਰ ਹਮਲਾ ਹੁੰਦਾ ਹੈ, ਉਸ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤੇ ਉਸ ਨਾਲ ਮਾਰਕੁੱਟ ਕੀਤੀ ਜਾਂਦੀ ਹੈ।
Related Posts
ਲਗਾਤਾਰ 2 ਦਿਨ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC Amritsar) ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਦੱਸਿਆ ਕਿ ਰੱਖੜ ਪੁੰਨਿਆ ਦੇ ਮੇਲੇ…
ਮਣੀਪੁਰ ਹਿੰਸਾ ਦੀ ਜਾਂਚ ਲਈ CBI ਦੀ ‘ਸਪੈਸ਼ਲ 53’ ਟੀਮ, 29 ਮਹਿਲਾ ਅਧਿਕਾਰੀ ਵੀ ਸ਼ਾਮਲ
ਨਵੀਂ ਦਿੱਲੀ : ਮਨੀਪੁਰ ‘ਚ ਜਾਤੀ ਹਿੰਸਾ ਦੀ ਜਾਂਚ ਲਈ ਬੁੱਧਵਾਰ ਨੂੰ ਵੱਖ-ਵੱਖ ਰੈਂਕਾਂ ਦੀਆਂ 29 ਮਹਿਲਾ ਅਧਿਕਾਰੀਆਂ ਸਮੇਤ 53…
ਆਸ਼ੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 3 ਫਰਵਰੀ ਤੱਕ ਮੁਲਤਵੀ
ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲੇ ਵਿਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀ…