ਨਵੀਂ ਦਿੱਲੀ, 6 ਅਗਸਤ-ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 19,406 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,928 ਲੋਕ ਠੀਕ ਹੋਏ ਹਨ। ਦੇਸ਼ ‘ਚ ਅਜੇ ਵੀ ਕੋਰੋਨਾ ਦੇ ਸਰਗਰਮ ਮਾਮਲੇ 1,34,793 ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.96 ਫ਼ੀਸਦੀ ਹੈ।
Related Posts
ਅਦਾਕਾਰ ਹਨੀ ਸਿੰਘ ਨੇ ਪਤਨੀ ਵਲੋਂ ਲਗਾਏ ਗਏ ਦੋਸ਼ਾਂ ਨੂੰ ਦੱਸਿਆ ਝੂਠਾ
ਮੁੰਬਈ, 7 ਅਗਸਤ (ਦਲਜੀਤ ਸਿੰਘ)- ਅਦਾਕਾਰ ਯੋ. ਯੋ. ਹਨੀ ਸਿੰਘ (ਹਿਰਦੇਸ਼ ਸਿੰਘ) ਨੇ ਇਕ ਬਿਆਨ ਜਾਰੀ ਕਰ ਕੇ ਆਪਣੀ ਪਤਨੀ…
ਪੱਛਮੀ ਬੰਗਾਲ ਦੇ ਰਾਜਪਾਲ ਨੇ ਪੁਲੀਸ ਨੂੰ ਤੁਰੰਤ ਰਾਜ ਭਵਨ ਖਾਲੀ ਕਰਨ ਦਾ ਹੁਕਮ ਦਿੱਤਾ
ਕੋਲਕਾਤਾ, ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਅੱਜ ਸਵੇਰੇ ਰਾਜ ਭਵਨ ’ਚ ਤਾਇਨਾਤ ਕੋਲਕਾਤਾ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ…
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ
ਜਲੰਧਰ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵਿਚੋਂ…