ਰਾਜਾਸਾਂਸੀ, 6 ਅਗਸਤ -ਬਰਮਿੰਘਮ ਵਿਖੇ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ‘ਚ ਦੇਸ਼ ਲਈ ਵੱਖ-ਵੱਖ ਤਗਮੇ ਜਿੱਤ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਖਿਡਾਰੀ ਮੀਰਾਂਬਾਈ ਚਾਨੂ ਤੇ ਲਵਪ੍ਰੀਤ ਸਿੰਘ ਸਮੇਤ 19 ਖਿਡਾਰੀਆਂ ਤੇ ਟੀਮ ਦੇ ਕੋਚ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਲਵਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਪ੍ਰਸ਼ੰਸਕਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ।
Related Posts
ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ
ਚੰਡੀਗੜ੍ਹ, 27 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਪਹਿਲੀ ਕੈਬਨਿਟ…
ਪਾਣੀ ਸੰਕਟ ਨੂੰ ਠੱਲਣ ਲਈ ਇਕਜੁੱਟ ਹੋਣਾ ਸਮੇਂ ਦੀ ਵੱਡੀ ਲੋੜ
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤੁ ਮਹਿਤ॥ ਕੁਦਰਤ ਨੇ ਮੁੱਢਕਦੀਮੋਂ ਹੀ ਪੰਜ ਦਰਿਆਵਾਂ ਦੀ ਰਹਿਮਤ ਸਦਕਾ ਪੰਜਾਬ ਨੂੰ ਜ਼ਰਖੇਜ ਬਣਾ…
ਦੁਖਦਾਈ ਖ਼ਬਰ: ਮਨਾਲੀ ਘੁੰਮਣ ਗਏ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਦੀ ਮੌਤ
ਅਜਨਾਲਾ, 23 ਸਤੰਬਰ- ਮਨਾਲੀ ਘੁੰਮਣ ਗਏ ਤਿੰਨ ਦੋਸਤਾਂ ਦੀ ਗੱਡੀ ਅਚਾਨਕ ਹਿਮਾਚਲ ਪ੍ਰਦੇਸ਼ ਦੇ ਮੰਡੀ ਨਜ਼ਦੀਕ ਬਿਆਸ ਦਰਿਆ ‘ਚ ਡਿੱਗਣ…